ਹੋਮ | ਮਾਈਗਵ

ਅਕਸੇਸਿਬਿਲਿਟੀ
ਅਕਸੇਸਿਬਿਲਿਟੀ ਟੂਲ
ਕਲਰ ਅਜਸਟਮੈਂਟ
ਟੈਕਸਟ ਸਾਈਜ਼
ਨੈਵੀਗੇਸ਼ਨ ਅਜਸਟਮੈਂਟ

ਕੇਂਦਰੀ ਬਜਟ 2023-2024 ਲਈ ਵਿਚਾਰਾਂ ਅਤੇ ਸੁਝਾਵਾਂ ਨੂੰ ਸੱਦਾ

ਕੇਂਦਰੀ ਬਜਟ 2023-2024 ਲਈ ਵਿਚਾਰਾਂ ਅਤੇ ਸੁਝਾਵਾਂ ਨੂੰ ਸੱਦਾ
ਸ਼ੁਰੂ ਕਰਨ ਦੀ ਮਿਤੀ:
Nov 24, 2022
ਆਖਰੀ ਮਿਤੀ:
Dec 10, 2022
23:45 PM IST (GMT +5.30 Hrs)
ਸਬਮਿਸ਼ਨ ਬੰਦ

'ਜਨ ਭਾਗੀਦਾਰੀ' ਦੀ ਭਾਵਨਾ ਨੂੰ ਪ੍ਰੋਤਸਾਹਨ ਦੇਣ ਲਈ ਵਿੱਤ ਮੰਤਰਾਲੇ ਦਾ ਆਰਥਿਕ ਮਾਮਲਿਆਂ ਦਾ ਵਿਭਾਗ ਹਰ ਸਾਲ ਨਾਗਰਿਕਾਂ ਤੋਂ ਸੁਝਾਅ ਮੰਗਦਾ ਹੈ ਤਾਂ ਕਿ ਬਜਟ ਬਣਾਉਣ ਦੀ ਪ੍ਰਕਿਰਿਆ ਨੂੰ ...

'ਜਨ ਭਾਗੀਦਾਰੀ' ਦੀ ਭਾਵਨਾ ਨੂੰ ਪ੍ਰੋਤਸਾਹਨ ਦੇਣ ਲਈ ਵਿੱਤ ਮੰਤਰਾਲੇ ਦਾ ਆਰਥਿਕ ਮਾਮਲਿਆਂ ਦਾ ਵਿਭਾਗ ਹਰ ਸਾਲ ਨਾਗਰਿਕਾਂ ਤੋਂ ਸੁਝਾਅ ਮੰਗਦਾ ਹੈ ਤਾਂ ਕਿ ਬਜਟ ਬਣਾਉਣ ਦੀ ਪ੍ਰਕਿਰਿਆ ਨੂੰ ਭਾਗੀਦਾਰ ਅਤੇ ਸਮਾਵੇਸ਼ੀ ਬਣਾਇਆ ਜਾ ਸਕੇ।

ਮੰਤਰਾਲਾ ਕੇਂਦਰੀ ਬਜਟ 2023-2024 ਲਈ ਤੁਹਾਡੇ ਵਿਚਾਰਾਂ ਅਤੇ ਸੁਝਾਵਾਂ ਦੀ ਉਡੀਕ ਕਰ ਰਿਹਾ ਹੈ,

ਕਿਰਪਾ ਕਰਕੇ ਆਪਣੇ ਵਿਚਾਰਾਂ ਅਤੇ ਸੁਝਾਵਾਂ ਨੂੰ ਸਾਂਝਾ ਕਰੋ ਜੋ ਭਾਰਤ ਨੂੰ ਸਮਾਵੇਸ਼ੀ ਵਿਕਾਸ ਦੇ ਨਾਲ ਇੱਕ ਸਕਤੀਸ਼ਾਲੀ ਗਲੋਬਲ ਆਰਥਿਕ ਸ਼ਕਤੀ ਵਿੱਚ ਬਦਲਣ ਵਿੱਚ ਮਦਦ ਕਰ ਸਕਦੇ ਹਨ।

ਵਿੱਤ ਮੰਤਰਾਲਾ ਅਤੇ ਮਾਈਗਵ ਤੁਹਾਡੇ ਕੀਮਤੀ ਸੁਝਾਵਾਂ ਦੀ ਉਡੀਕ ਕਰ ਰਹੇ ਹਨ।

ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਅਤੀਤ ਵਿੱਚ, ਇੱਥੇ ਸਾਂਝੇ ਕੀਤੇ ਗਏ ਬਹੁਤ ਸਾਰੇ ਸੁਝਾਵਾਂ ਨੂੰ ਸਾਲਾਨਾ ਬਜਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਚੰਗੇ ਸ਼ਾਸਨ ਵਿੱਚ ਹਿੱਸਾ ਲਓ ਅਤੇ ਆਪਣੇ ਦੇਸ਼ ਨੂੰ ਹੋਰ ਅੱਗੇ ਵਧਣ ਵਿੱਚ ਮਦਦ ਕਰੋ!

The last date for submissions is 10th December 2022